ਰਾਹੁਲ ਗਾਂਧੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ , 20 ਅਪ੍ਰੈਲ 2021 – ਕਾਂਗਰਸ ਲੀਡਰ ਰਾਹੁਲ ਗਾਂਧੀ ਕੋਰੋਨਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਇਸ ਸੰਬੰਧੀ ਰਾਹੁਲ ਗਾਂਧੀ ਨੇ ਟਵਿੱਟ ‘ਤੇ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਲਿਖਿਆ, “ਹਲਕੇ ਲੱਛਣਾਂ ਨਾਲ ਮੈਂ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਇਆ ਗਿਆ ਹਾਂ। ਜੋ ਕੋਈ ਵੀ ਮੇਰੇ ਸੰਪਰਕ ਵਿੱਚ ਆਇਆ ਹੈ, ਉਹ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।”

ਬੀਤੇ ਕੱਲ੍ਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਸੀ ਜਿਸ ਮਗਰੋਂ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਕੀਤਾ ਗਿਆ ਸੀ।ਇਨ੍ਹਾਂ ਹਾਲਾਤਾਂ ਵਿੱਚ ਰਾਹੁਲ ਗਾਂਧੀ ਨੇ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਆਪਣੀ ਸਾਰੀਆਂ ਰੈਲੀਆਂ ਰੱਦ ਕਰ ਦਿੱਤੀਆਂ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਹਾਂਮਾਰੀ ਦੇ ਮੱਦੇਨਜ਼ਰ ਕੈਪਟਨ ਸਰਕਾਰ ਸੂਬੇ ਦੇ ਲੋਕਾਂ ਦੇ ਬਿਜਲੀ ਬਿਲ ਅਤੇ ਪ੍ਰਾਪਰਟੀ ਟੈਕਸ ਮੁਆਫ਼ ਕਰੇ : ਆਪ

ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ