ਸਿੱਖ ਜਥੇਬੰਦੀਆਂ ਵੱਲੋਂ ਸਾਬਕਾ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ

ਅੰਮ੍ਰਿਤਸਰ 30 ਅਪ੍ਰੈਲ 2021 – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਅੱਜ 30 ਅਪ੍ਰੈਲ ਨੂੰ ਸਚਖੰਡ ਸ਼੍ਰੀ ਦਰਬਾਰ ਸਾਹਿਬ ਪਲਾਜ਼ਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਰਗਾੜੀ ਬੇਅਦਬੀ ਕਾਂਡ ਦੋਸ਼ੀਆਂ ਦੀ ਗਿ੍ਫਤਾਰੀ ਮੰਗ ਰਹੇ ਸਿੱਖਾਂ ਉੱਪਰ ਬਾਦਲ ਦੀ ਪੁਲਿਸ ਵਲੋਂ ਗੋਲੀਆਂ ਮਾਰਕੇ ਸ਼ਹੀਦ ਕੀਤੇ ਸਿੰਘਾਂ ਦੇ ਮਾਮਲੇ ਬਹਿਬਲ ਕਲਾਂ ਤੇ ਕੋਟਕਪੂਰਾ ਦੀ ਜਾਂਚ ਕਰਨ ਵਾਲੀ ਸਿੱਟ ਦੇ ਅਫਸ਼ਰ ਕੁੰਵਰ ਵਿਜ਼ੇ ਪ੍ਰਤਾਪ ਸਿੰਘ ਦਾ ਸਿੱਖ ਪੰਥ ਅਤੇ ਸਮੂੰਹ ਧਰਮਾਂ ਦੇ ਇਨਸ਼ਾਫ ਪਸੰਦ ਲੋਕਾਂ ਵਲੋਂ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਦੇ ਆਗੂ ਸੰਤ ਮਹਾਂਪੁਰਸ਼ ਹਿੰਦੂ ਅਤੇ ਮੁਸਲਮਾਨ ਭਾਈਚਾਰੇ ਦੇ ਲੋਕ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੀਡੀਓ: ਆਯੁਰਵੈਦ ਗੁਰੂ ਨੇ ਕੀਤਾ ਦਾਅਵਾ ‘ਦੁਸ਼ਮਣ ਨਹੀਂ ਦੋਸਤ ਹੈ ਕੋਰੋਨਾ’ ਵੱਡੇ ਖੁਲਾਸੇ ਕੀਤੇ !

ਆਜ ਤੱਕ ਦੇ ਨਾਮੀ ਪੱਤਰਕਾਰ ਦਾ ਕੋਰੋਨਾ ਕਾਰਨ ਦੇਹਾਂਤ