ਆਜ ਤੱਕ ਦੇ ਨਾਮੀ ਪੱਤਰਕਾਰ ਦਾ ਕੋਰੋਨਾ ਕਾਰਨ ਦੇਹਾਂਤ

ਨਵੀਂ ਦਿੱਲੀ, 30 ਅਪ੍ਰੈਲ 2021 – ਆਜ ਤੱਕ ਐਂਕਰ ਅਤੇ ਸੀਨੀਅਰ ਪੱਤਰਕਾਰ ਰੋਹਿਤ ਸਰਦਾਨਾ ਦਾ ਦੇਹਾਂਤ ਹੋ ਗਿਆ ਹੈ। ਸਰਦਾਨਾ ਵੀਰਵਾਰ ਨੂੰ ਮੈਟਰੋ ਹਸਪਤਾਲ ਦਾਖਲ ਕੋਵਿਡ ਪਾਜ਼ੀਟਿਵ ਵਜੋਂ ਦਾਖਲ ਹੋਇਆ ਸੀ ਤੇ ਰੋਹਿਤ ਕੋਰੋਨਾ ਵਾਇਰਸ ਤੋਂ ਪੀੜਤ ਸਨ। ਅੱਜ ਉਸ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ।

ਜ਼ੀ ਨਿਊਜ਼ ਦੇ ਸੁਧੀਰ ਚੌਧਰੀ ਨੇ ਟਵਿੱਟਰ ‘ਤੇ ਇਹ ਖਬਰ ਪੋਸਟ ਕਰਦਿਆਂ ਸਰਦਾਨਾ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਖ ਜਥੇਬੰਦੀਆਂ ਵੱਲੋਂ ਸਾਬਕਾ ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ

ਸਖਬੀਰ ਬਾਦਲ ਵੱਲੋਂ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਐਲਾਨ