ਪੰਜਾਬ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਆਗੂ ਭਗਵੰਤ ਬਦੇਸ਼ਾ ਦੀ ਕੋਰੋਨਾ ਨਾਲ਼ ਮੌਤ

ਚੰਡੀਗੜ੍ਹ, 2 ਮਈ 2021 – ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ ਬਦੇਸ਼ਾ ਦੀ ਕਰੋਨਾ ਨਾਲ ਮੌਤ ਹੋ ਗਈ ਹੈ। ਉਹ ਮਿੰਨੀ ਸਕੱਤਰੇਤ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਸ਼ਾਖਾ ਵਿੱਚ ਬਤੌਰ ਸੀਨੀਅਰ ਸਹਾਇਕ ਤੈਨਾਤ ਸੀ।

ਪਿਛਲੇ ਕਾਫੀ ਦਿਨਾਂ ਤੋਂ ਕਰੋਨਾ ਨਾਲ ਪੀੜਤ ਸਨ, ਜੋ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਰਿਵਾਰ ਨੂੰ ਸਦੀਵੀ ਵਿਛੋੜੇ ਦੇ ਗਏ। ਜ਼ਿਕਰਯੋਗ ਹੈ ਇਕੱਲੇ ਸਕੱਤਰੇਤ, ਚੰਡੀਗੜ੍ਹ ਵਿਖੇ ਹੀ ਕਰੋਨਾ ਨਾਲ ਪਿਛਲੇ ਕੁੱਝ ਦਿਨਾਂ ਵਿੱਚ ਹੀ ਤਿੰਨ ਮੌਤਾਂ ਹੋ ਚੁੱਕੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਮਤਾ ਬੈਨਰਜੀ ਨੰਦੀਗ੍ਰਾਮ ਸੀਟ ਹਾਰੀ

ਲੋਕਾਂ ਨੇ ਖੇਤਰੀ ਪਾਰਟੀਆਂ ਵਿਚ ਵਿਸ਼ਵਾਸ ਪ੍ਰਗਟਾਇਆ : ਅਕਾਲੀ ਦਲ