ਮੁੰਬਈ, 5 ਮਈ 2021 – ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਦੋ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਾਲਾਂਕਿ ਅਭਿਨੇਤਰੀ ਨੇ ਇਸ ਬਾਰੇ ਕੋਈ ਅਪਡੇਟ ਸੋਸ਼ਲ ਮੀਡੀਆ ‘ਤੇ ਸਾਂਝੀ ਨਹੀਂ ਕੀਤੀ ਹੈ। ਰਿਪੋਰਟਾਂ ਦੇ ਅਨੁਸਾਰ, ਮੰਗਲਵਾਰ 4 ਮਈ ਦੀਪਿਕਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਸਮੇਂ ਉਹ ਬੰਗਲੌਰ ਵਿੱਚ ਆਪਣੇ ਪਰਿਵਾਰ ਨਾਲ ਹੈ।