ਆਪ ਆਗੂ ਹਰਪਾਲ ਸਿੰਘ ਚੀਮਾ ਨੂੰ ਹੋਇਆ ਕੋਰੋਨਾ

Harpal Cheema
Harpal Cheema

ਸੰਗਰੂਰ, 5 ਮਈ 2021 – ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਆਪਣੇ ਘਰ (ਸੰਗਰੂਰ) ਵਿਚ ਹੀ ਇਕਾਂਤਵਾਸ ਕਰ ਲਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਸਿਹਤ ਠੀਕ ਨਾ ਹੋਣ ਕਰ ਕੇ ਕੋਰੋਨਾ ਟੈੱਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਹਨਾਂ ਨੇ ਕਿਹਾ ਕਿ ਮੇਰੇ ਸੰਪਰਕ ਵਿਚ ਆਏ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਕੂਲ ਸਿੱਖਿਆ ਵਿਭਾਗ ਵੱਲੋਂ 10 ਬੀ.ਪੀ.ਈ.ਓਜ਼ ਦੇ ਤਬਾਦਲੇ

ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲ ਵਿਰੁੱਧ ਸਖਤ ਕਰਵਾਈ ਦੀ ਚੇਤਾਵਨੀ