ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ – ਏਮਜ਼ ਅਧਿਕਾਰੀ

ਨਵੀਂ ਦਿੱਲੀ, 7 ਮਈ 2021 – ਅੰਡਰਵਰਲਡ ਡੌਨ ਛੋਟਾ ਰਾਜਨ ਅਜੇ ਜ਼ਿੰਦਾ ਹੈ, ਉਸ ਦਾ ਏਮਜ਼ ਵਿਖੇ ਕੋਰੋਨਾ ਦਾ ਇਲਾਜ ਚਲ ਰਿਹਾ ਹੈ, ਇਸ ਦੀ ਏਮਜ਼ ਅਧਿਕਾਰੀਆਂ ਵਲੋਂ ਪੁਸ਼ਟੀ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਖ਼ਬਰ ਮਿਲੀ ਸੀ ਕਿ ਅੰਡਰਵਰਲਡ ਡੌਨ ਛੋਟਾ ਰਾਜਨ ਦੀ ਦਿੱਲੀ ਏਮਜ਼ ਹਸਪਤਾਲ ਵਿਚ ਕੋਰੋਨਾ ਕਾਰਨ ਮੌਤ ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਵਾਰਡਰ ਅਤੇ ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ: ਰਮਨ ਬਹਿਲ

ਰੰਧਾਵਾ ਵੱਲੋਂ ਕੋਵਿਡ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਜੇਲ੍ਹਾਂ ਵਿੱਚ ਇਹਤਿਆਤ ਤੇ ਸੁਰੱਖਿਆ ਇੰਤਜ਼ਾਮ ਪੁਖਤਾ ਰੱਖਣ ਦੇ ਆਦੇਸ਼