ਪਦਮ ਸ੍ਰੀ ਡਾ.ਕੇ.ਕੇ. ਅਗਰਵਾਲ ਦਾ ਕੋਰੋਨਾ ਕਾਰਨ ਦੇਹਾਂਤ

ਨਵੀਂ ਦਿੱਲੀ, 18 ਮਈ 2021 – ਪਦਮ ਸ੍ਰੀ ਪੁਰਸਕਾਰ ਅਤੇ ਸਾਬਕਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੇ ਸਾਬਕਾ ਪ੍ਰਧਾਨ ਡਾ.ਕੇ.ਕੇ. ਅਗਰਵਾਲ ਦਾ ਅੱਜ ਤੜਕਸਾਰ ਸਵੇਰੇ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਵਿਡ-19 ਮਰੀਜਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਹੋਵੇਗੀ ਸਖਤ ਕਾਰਵਾਈ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਦਾ ਦੇਹਾਂਤ