ਦਿੱਲੀ ‘ਚ ਇੱਕ ਵਾਰ ਫੇਰ ਵਧਾਇਆ ਗਿਆ ਲਾਕਡਾਊਨ

ਨਵੀਂ ਦਿੱਲੀ, 23 ਮਈ 2021 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਹੈ ਕਿ ਦਿੱਲੀ ਵਿਚ ਇਕ ਹਫ਼ਤੇ ਲਈ ਲਾਕਡਾਊਨ ਹੋਰ ਵਧਾ ਦਿੱਤਾ ਗਿਆ ਹੈ। ਦਿੱਲੀ ਵਿਚ ਹੁਣ 31 ਮਈ ਤੱਕ ਲਾਕਡਾਊਨ ਵਧਾਇਆ ਗਿਆ ਹੈ।

ਦੱਸ ਦੇਈਏ ਕਿ ਦਿੱਲੀ ’ਚ 18 ਅਪ੍ਰੈਲ ਤੋਂ ਸ਼ੁਰੂ ਹੋਈ ਤਾਲਾਬੰਦੀ ਭਲਕੇ ਯਾਨੀ ਕਿ 24 ਮਈ ਨੂੰ ਖ਼ਤਮ ਹੋਣ ਵਾਲੀ ਸੀ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਇਸ ਨੂੰ ਇਕ ਹਫ਼ਤੇ ਹੋਰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਹੁਣ ਦਿੱਲੀ ਵਿਚ 31 ਮਈ ਤੱਕ ਤਾਲਾਬੰਦੀ ਜਾਰੀ ਰਹੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬੱਚੀ ਨਾਲ ਅਸ਼ਲੀਲ ਹਰਕਤਾਂ, ਲੋਕਾਂ ਨੇ ਥੰਮ ਨਾਲ ਬੰਨ੍ਹ ਕੀਤਾ ਗ੍ਰੰਥੀ ਦਾ ਕੁਟਾਪਾ

2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ – ਹਰਪਾਲ ਚੀਮਾ