ਨਵਜੋਤ ਸਿੱਧੂ ਨੇ ਕਿਸਾਨ ਮੋਰਚੇ ਦੇ ਸੱਦੇ ‘ਤੇ ਆਪਣੇ ਘਰ ‘ਤੇ ਲਾਇਆ ਕਾਲਾ ਝੰਡਾ (ਵੀਡੀਓ)

ਪਟਿਆਲਾ, 25 ਮਈ 2021 – ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਦੇ ਨਾਲ ਮਿਲ ਕੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾਇਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਾਦਲ ਪਿੰਡ ‘ਚ ਨਕਲੀ ਸਰਾਬ ਫੈਕਟਰੀ ਮਾਮਲਾ: ਕੈਪਟਨ ਦੇ ਰਾਜ ਵਿੱਚ ਵੀ ਬਾਦਲਾਂ ਦੇ ਘਰ ਤੋਂ ਹੀ ਨਸ਼ੇ ਦਾ ਚੱਲ ਰਿਹਾ ਕਾਰੋਬਾਰ: ਮੀਤ ਹੇਅਰ

ਕੋਰੋਨਾ ਅਤੇ ਸਰਕਾਰ ਵੱਲੋਂ ਸਤਾਏ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਾ ਕੇ ਕੀਤਾ ਰੋਸ ਪ੍ਰਗਟ