ਮੌਜੂਦਾ ਕਾਂਗਰਸ ਐਮ ਪੀ ਡਿੰਪਾ ਦੀ ਮਾਤਾ ਦਾ ਦੇਹਾਂਤ

ਖਡੂਰ ਸਾਹਿਬ, 28 ਮਈ 2021 – ਮਰਹੂਮ ਸੰਤ ਸਿੰਘ ਗਿੱਲ ਸਾਬਕਾ ਵਿਧਾਇਕ ਦੀ ਪਤਨੀ ਅਤੇ ਖਡੂਰ ਸਾਹਿਬ ਹਲਕੇ ਤੋਂ ਐਮ ਪੀ ਜਸਬੀਰ ਸਿੰਘ ਗਿੱਲ ਡਿੰਪਾ, ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ ਅਤੇ ਹਰਪਿੰਦਰ ਸਿੰਘ ਰਾਜਨ ਦੇ ਮਾਤਾ ਸਤਵਿੰਦਰ ਕੌਰ ਗਿੱਲ ਦਾ ਦਿਹਾਂਤ ਹੋ ਗਿਆ ਹੈ। ਮਾਤਾ ਸਤਵਿੰਦਰ ਕੌਰ ਗਿੱਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹੋਣ ਕਾਰਨ ਮੇਦਾਂਤਾ ਮੈਡੀਸਿਟੀ ਹਸਪਤਾਲ ਵਿਖੇ ਜੇਰੇ ਇਲਾਜ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਮਾਜ ਸੇਵੀਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

ਅਰੁਨਾ ਚੌਧਰੀ ਵੱਲੋਂ ਔਰਤਾਂ ਤੇ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਵਾਉਣ ਲਈ ‘‘ਉਡਾਣ ਯੋਜਨਾ” ਦੀ ਸ਼ੁਰੂਆਤ