ਕੈਪਟਨ ਅਮਰਿੰਦਰ ਨੂੰ ਮਿਲਣ ਪਹੁੰਚੇ ਸੁਖਪਾਲ ਖਹਿਰਾ ?

ਚੰਡੀਗੜ੍ਹ, 3 ਜੂਨ 2021 – ਸੁਖਪਾਲ ਖਹਿਰਾ ਕੈਪਟਨ ਅਮਰਿੰਦਰ ਨੂੰ ਮਿਲਣ ਉਹਨਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ। ਇਸ ਸੰਬੰਧੀ ਉਹਨਾਂ ਕਿਹਾ ਕਿ ਉਹ ਆਪਣੇ ਵਿਧਾਨ-ਸਭਾ ਹਲਕੇ ਦੇ ਕੰਮਾਂ ਦੇ ਸਿਲਸਿਲੇ ਵਿੱਚ ਸੀ.ਐਮ ਨੂੰ ਮਿਲਣ ਜਾ ਰਹੇ ਹਨ। ਪਰ ਜਿਕਰਯੋਗ ਹੈ ਕਿ ਸੁਖਪਾਲ ਖਹਿਰਾ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਖਬਰਾਂ ਲਗਾਤਾਰ ਚੱਲ ਰਹੀਆਂ ਹਨ। ਇਸ ਵਿੱਚ ਸੁਖਪਾਲ ਖਹਿਰਾ ਦਾ ਕੈਪਟਨ ਨੂੰ ਮਿਲਣ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਹਾਲਾਂਕਿ ਇਸ ਦੌਰਾਨ ਉਹਨਾਂ ਕਿਹਾ ਕੇ ਰਾਜਨੀਤੀ ‘ਚ ਕੁੱਝ ਵੀ ਹੋ ਸਕਦਾ ਹੈ, ਪਰ ਉਹਨਾਂ ਨੇ ਕਾਂਗਰਸ ‘ਚ ਸ਼ਾਮਿਲ ਹੋਣ ਬਾਰੇ ਕੁੱਝ ਵੀ ਕਹੇ ਤੋਂ ਪਾਸ ਵੱਟਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਜ ਦਿੱਲੀ ਪਹੁੰਚਣਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਕੋਰੋਨਾ ਹਸਪਤਾਲ ਦੇ ਨਿਰਮਾਣ ਲਈ DSGMC ਨੇ ਸੋਨਾ ਤੇ ਚਾਂਦੀ ਦਾ ਭੰਡਾਰ ਬਾਬਾ ਬਚਨ ਸਿੰਘ ਨੂੰ ਸੌਂਪਿਆ