ਰਾਮ ਰਹੀਮ ਦੀ ਸਿਹਤ ਵਿਗੜਨ ’ਤੇ PGI ’ਚ ਕਰਾਇਆ ਦਾਖ਼ਲ

ਰੋਹਤਕ, 3 ਜੂਨ 2021 – ਸਾਧਵੀ ਯੌਨ ਸ਼ੋਸ਼ਣ ਮਾਮਲੇ ਵਿਚ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਦੀ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਅੱਜ ਸਵੇਰੇ 7 ਵਜੇ ਪੀ.ਜੀ.ਆਈ. ਰੋਹਤਕ ਵਿਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੀ ਸਿਹਤ ਖਰਾਬ ਹੋਣ ਮਗਰੋਂ ਸਖ਼ਤ ਸੁਰੱਖਿਆ ਦਰਮਿਆਨ ਪੀ. ਜੀ. ਆਈ. ਲਿਆਂਦਾ ਗਿਆ। ਹਾਲਾਂਕਿ ਦੋ ਘੰਟੇ ਦੀ ਜਾਂਚ ਅਤੇ ਦਵਾਈ ਦੇ ਕੇ ਫਿਰ ਵਾਪਸ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾ 12 ਮਈ ਨੂੰ ਵੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਕਾਰਨ ਰਾਮ ਰਹੀਮ ਨੂੰ ਇਸੇ ਹਸਪਤਾਲ ਵਿਚ ਲਿਆਂਦਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਪਾਲ ਖਹਿਰਾ ਕਾਂਗਰਸ ‘ਚ ਸ਼ਾਮਲ

ਹੁਣ ਕੁੱਝ ਹੀ ਮਿੰਟਾਂ ’ਚ ਪੂਰਾ ਚਾਰਜ ਹੋ ਜਾਵੇਗਾ ਫੋਨ, ਇਹ ਕੰਪਨੀ ਲਿਆ ਰਹੀ ਨਵੀਂ ਤਕਨੀਕ