ਦਿਲੀਪ ਕੁਮਾਰ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

Dilip Kumar's Brothers Ehsaan And Aslam Khan Admitted To Hospital After Testing Positive For COVID-19
Dilip Kumar's Brothers Ehsaan And Aslam Khan Admitted To Hospital After Testing Positive For COVID-19

ਮੁੰਬਈ, 6 ਜੂਨ 2021 – ਅਦਾਕਾਰ ਦਿਲੀਪ ਕੁਮਾਰ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਰੀ ਅਨੁਸਾਰ ਦਿਲੀਪ ਕੁਮਾਰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਕਾਰਨ ਉਨ੍ਹਾਂ ਨੂੰ ਅੱਜ ਸਵੇਰੇ ਸਾਢੇ ਅੱਠ ਵਜੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਇੱਕ ਨੌਨ ਕੋਵਿਡ ਹਸਪਤਾਲ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੀਜ਼ਾ-ਬਰਗਰ ਦੀ ਹੋਮ ਡਲਿਵਰੀ ਹੋ ਸਕਦੀ ਹੈ ਤਾਂ ਫਿਰ ਘਰ-ਘਰ ਰਾਸ਼ਨ ਕਿਉਂ ਨਹੀਂ – ਕੇਜਰੀਵਾਲ ਨੇ ਮੋਦੀ ਨੂੰ ਪੁੱਛਿਆ

G-7 ਦੇਸ਼ਾਂ ਨੇ Google, Facebook, Amazon, Apple ਜਿਹੀਆਂ ਕੰਪਨੀਆਂ ’ਤੇ 15 ਫ਼ੀਸਦੀ ਟੈਕਸ ਲਾਉਣ ਦੀ ਕੀਤੀ ਤਿਆਰੀ