22 ਅਗਸਤ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ

ਪਹਿਲਾਂ ਅਪ੍ਰੈਲ ਵਿੱਚ ਹੋਣੀਆਂ ਸਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਤਾਂ ਉਸ ਵੇਲੇ ਕੋਵਿਡ ਦਾ ਹਵਾਲਾ ਦੇ ਕੇ ਚੋਣਾਂ ਟਾਲ ਦਿੱਤੀਆਂ ਗਈਆਂ ਸਨ। ਹੁਣ ਇਸ ਮਾਮਲੇ ‘ਤੇ ਦਿੱਲੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਹੈ ਕਿ ਜਿਵੇਂ ਜਿਵੇਂ ਕੋਵਿਡ ਦੇ ਕੇਸ ਘੱਟ ਰਹੇ ਹਨ ਓਸੇ ਤਰ੍ਹਾਂ ਮਾਹੌਲ ਵੀ ਨਰਮ ਹੋ ਰਿਹਾ ਹੈ। ਇਸ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ 22 ਅਗਸਤ 2021 ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਇਹਨਾਂ ਚੋਣਾਂ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਉੱਤੇ ਵੀ ਬੇਹੱਦ ਜ਼ੋਰ ਹੋਵੇਗਾ। ਇੱਕ ਪਾਸੇ 2022 ਵਿੱਚ ਵਿਧਾਨ ਸਭਾ ਚੋਣਾਂ ਹਨ ਅਤੇ 22 ਅਗਸਤ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਸਰਕਾਰ ਦੇ ਅਖ਼ੀਰਲੇ ਸਮੇਂ ‘ਚ ਉਦਯੋਗਿਕ ਇਕਾਈਆਂ ਨੂੰ ਮਿਲਣ ਜਾ ਰਹੀ ਵੱਡੀ ਰਿਆਇਤਾਂ

ਜੰਤਰ ਮੰਤਰ ‘ਤੇ ਕਿਸਾਨ ਸੰਸਦ ਸ਼ੁਰੂ, ਪਹਿਲਾ ਮਤਾ ਪਾਸ, ਸ਼ਹੀਦਾਂ ਨੂੰ ਸ਼ਰਧਾਂਜਲੀ, ਸਰਕਾਰ ਦੀ ਮਨਸ਼ਾ ‘ਤੇ ਸ਼ੱਕ