ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਖਾਸ ਤੌਰ ਉੱਤੇ ਪ੍ਰਸ਼ਨ ਕਿਸ਼ੌਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਬਣਾਇਆ ਸੀ। ਕਾਂਗਰਸ ਨੂੰ ਉਮੀਦ ਸੀ ਕਿ ਪ੍ਰਸ਼ਾਂਤ ਕਿਸ਼ੌਰ ਦੇ ਆਉਣ ਨਾਲ ਉਹਨਾਂ ਨੂੰ ਮਜਬੂਤੀ ਮਿਲੇਗੀ। ਪਰ ਹੁਣ ਅਚਾਨਕ ਚੌਣਾ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੌਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਸਲਾਹਕਾਰ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ। ਫਿਲਹਾਲ ਅਸਤੀਫ਼ਾ ਦੇਣ ਦੇ ਕਾਰਨ ਸਾਹਮਣੇ ਨਹੀਂ ਆਏ ਹਨ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ