ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰੋਸ ਵਜੋਂ ਕਾਲਾ ਝੰਡਾ ਚੁੱਕਿਆ, ਕਿਸਾਨਾਂ ਨੂੰ ਦਿੱਤਾ ਸਮਰਥਨ

ਕਿਸਾਨਾਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਉੱਤੇ ਭਾਜਪਾ ਨੂੰ ਛੱਡ ਸਾਰੀਆਂ ਵਿਰੋਧੀਆਂ ਧਿਰਾਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ‘ਤੇ ਸਮਰਥਨ ਦਿੱਤਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਸ ਵਜੋਂ ਕਾਲਾ ਝੰਡਾ ਚੁੱਕ ਤਸਵੀਰ ਸਾਂਝੀ ਕੀਤੀ ਅਤੇ ਕਿਹਾ ਉਹ ਕਿਸਾਨਾਂ ਨੂੰ ਪੂਰਾ ਸਮਰਥਨ ਦਿੰਦੇ ਹਨ। ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ‘ਤੇਪੁਨ੍ਜਬ ਵਿੱਚ ਵੱਖ ਵੱਖ ਥਾਂਵਾਂ ਤੋਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ। ਸੜਕੀ ਆਵਾਜਾਈ ਦੇ ਨਾਲ ਰੇਲ ਆਵਾਜਾਈ ਵੀ ਬੰਦ ਕੀਤੀ ਗਈ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਵੀਂ ਕੈਬਿਨਟ ਤੋਂ ਬਾਅਦ ਨਵੇਂ DGP ! ਇਕਬਾਲ ਪ੍ਰੀਤ ਸਿੰਘ ਨੂੰ ਮਿਲਿਆ ਐਡੀਸ਼ਨਲ DGP ਦਾ ਚਾਰਜ

ਭਾਰਤ ਬੰਦ ਦੀਆਂ ਦੇਖ ਵੱਖ ਵੱਖ ਤਸਵੀਰਾਂ, ਸੜਕੀ ਤੋਂ ਰੇਲ ਆਵਾਜਾਈ ਤੱਕ ਬੰਦ