ਭਾਰਤ ਬੰਦ ਦੀਆਂ ਦੇਖ ਵੱਖ ਵੱਖ ਤਸਵੀਰਾਂ, ਸੜਕੀ ਤੋਂ ਰੇਲ ਆਵਾਜਾਈ ਤੱਕ ਬੰਦ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ‘ਤੇ ਪੂਰੇ ਭਾਰਤ ਤੋਂ ਵੱਖ ਵੱਖ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਉੱਤਰ ਭਾਰਤ ਤੋਂ ਲੈ ਕੇ ਦੱਖਣੀ ਭਾਰਤ ਅਤੇ ਪੂਰਬੀ ਭਾਰਤ ਤੋਂ ਲੈ ਕੇ ਪੱਛਮੀ ਭਾਰਤ, ਹਰ ਪਾਸਿਓਂ ਬੰਦ ਦੀਆਂ ਤਸਵੀਰਾਂ ਆ ਰਹੀਆਂ ਹਨ। ਕੀਤੇ ਕਿਸਾਨ ਸੜਕਾਂ ‘ਤੇ ਬੈਠੇ ਹਨ ਅਤੇ ਕਈ ਥਾਂ ‘ਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਕਿਸਾਨਾਂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਇਸ ਬੰਦ ਨੂੰ ਸੱਦਾ ਦਿੱਤਾ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰੋਸ ਵਜੋਂ ਕਾਲਾ ਝੰਡਾ ਚੁੱਕਿਆ, ਕਿਸਾਨਾਂ ਨੂੰ ਦਿੱਤਾ ਸਮਰਥਨ

28 ਸਤੰਬਰ ਨੂੰ ਖਟਕੜ ਕਲਾਂ ਜਾਣਗੇ ਮੁੱਖ ਮੰਤਰੀ ਚੰਨੀ, ਸ਼ਹੀਦ ਭਗਤ ਸਿੰਘ ਨੂੰ ਦੇਣਗੇ ਸ਼ਰਧਾਂਜਲੀ