ਦਿਨਕਰ ਗੁਪਤਾ ਦਾ ਤਬਾਦਲਾ, ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਬਣਾਏ ਚੇਅਰਮੈਨ

ਪੰਜਾਬ ਪੁਲਿਸ ਦੇ DGP ਦਿਨਕਰ ਗੁਪਤਾ ਦਾ ਪੰਜਾਬ ਸਰਕਾਰ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ। ਇੱਕ ਮਹੀਨੇ ਦੀਆਂ ਛੁੱਟੀਆਂ ‘ਤੇ ਗਏ DGP ਦਿਨਕਰ ਗੁਪਤਾ ਦਾ ਅਚਾਨਕ ਤਬਾਦਲਾ ਕਰਕੇ ਉਹਨਾਂ ਨੂੰ ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਬਣਾ ਦਿੱਤਾ ਗਿਆ ਹੈ। ਐੱਮ.ਕੇ. ਤਿਵਾੜੀ ਨੂੰ ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਖੀਮਪੁਰ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ

ਕੈਪਟਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ