ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੂੰ ਕਿਸਾਨਾਂ ਦੇ ਹੱਕ ‘ਚੋ ਗੱਲ ਕਾਰਨ ਮਗਰੋਂ BJP ਦੀ ਕਾਰਜਕਾਰਨੀ ਕਮੇਟੀ ਤੋਂ ਬਾਹਰ ਕੱਢਿਆ ਗਿਆ ਹੈ। ਵਰੁਣ ਗਾਂਧੀ ਅਤੇ ਮੇਨਕਾ ਗਾਂਧੀ ਨੇ ਟਵੀਟ ਕਰਕੇ ਲਖੀਮਪੁਰ ਘਟਨਾ ਵਿੱਚ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਗੱਲ ਆਖੀ ਸੀ। ਦੋਵਾਂ ਵੱਲੋਂ ਟਵੀਟ ਕੀਤਾ ਗਿਆ ਸੀ ਜਿਸ ਮਗਰੋਂ ਦੋਵਾਂ ਨੂੰ ਹੀ ਭਾਜਪਾ ਦੀ ਕਾਰਜਕਰਨੀ ਕਮੇਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਨਸਾਫ਼ ਦੀ ਗੱਲ ਕਰਨ ਉੱਤੇ ਆਪਣੀ ਹੀ ਪਾਰਟੀ ਵਿੱਚੋਂ ਬਾਹਰ ਕੱਢ ਦੇਣਾ ਭਾਜਪਾ ਦੀ ਮਾਨਸਿਕਤਾ ਬਾਰੇ ਬਹੁਤ ਕੁਝ ਸਾਫ਼ ਕਰ ਦਿੰਦਾ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ