ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਦੁਆਵਾਂ

ਭਾਰਤ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮਗਰੋਂ ਉਹਨਾਂ ਦੀ ਸਿਹਤਯਾਬੀ ਲਈ ਹਰ ਇੱਕ ਉਹਨਾਂ ਦੇ ਚਾਹਵਾਨ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਬੁਖਾਰ ਅਤੇ ਕਮਜ਼ੋਰੀ ਕਾਰਨ ਉਹਨਾਂ ਨੂੰ AIIMS ਵਿੱਚ ਦਾਖਲ ਕਰਵਾਇਆ ਗਿਆ ਹੈ।

88 ਸਾਲ ਦੇ ਡਾ. ਮਨਮੋਹਨ ਸਿੰਘ ਨੂੰ ਪਹਿਲਾਂ ਕੋਵਿਡ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਹੁਣ ਬੁਖ਼ਾਰ ਅਤੇ ਕਮਜ਼ੋਰੀ ਕਾਰਨ ਦਾਖਲ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ ਨੇ ਆਪਣੀ ਸਮਝਦਾਰੀ ਨਾਲ ਦੇਸ਼ ਨੂੰ ਉਸ ਵੇਲੇ ਬਚਾਇਆ ਸੀ ਜਿਸ ਵੇਲੇ ਮੰਦੀ ਨੇ ਪੂਰੀ ਦੁਨੀਆ ਨੂੰ ਘੇਰ ਲਿਆ ਸੀ। ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਪੰਜਾਬ ਦੇ ਸਿਆਸਤਦਾਨ ਵੀ ਦੁਆਵਾਂ ਕਰ ਰਹੇ ਹਨ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਾਭਾ ‘ਚ ਫੂਕਿਆ ਜਾਵੇਗਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਰਾਵਣ ਵਰਗਾ ਪੁਤਲਾ, ਦੇਖੋ ਕੀਤੀਆਂ ਤਿਆਰੀਆਂ

ਹੁਣ ਸ਼ਨੀਵਾਰ ਦਾ ਕੋਈ ਬਹਾਨਾ ਨਹੀਂ, ਰਾਜਾ ਵੜਿੰਗ ਨੇ ਕੱਸੇ ਟਰਾਂਸਪੋਰਟ ਵਿਭਾਗ ਦੇ ਨੱਟ ਬੋਲਟ