ਅਨਮੋਲ ਗਗਨ ਮਾਨ ਅਤੇ ਕੁੰਵਰ ਵਿਜੈ ਪ੍ਰਤਾਪ ਸਮੇਤ 30 ਉਮੀਦਵਾਰਾਂ ਦੇ ਆਮ ਆਦਮੀ ਪਾਰਟੀ ਨੇ ਨਾਮ ਐਲਾਨੇ

ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 30 ਹੋਰ ਉਮੀਦਵਾਰਾਂ ਦੇ ਨਾਮ ਐਲਾਨੇ ਹਨ। ਇਹਨਾਂ ਉਮੀਦਵਾਰਾਂ ਵਿੱਚ ਖਰੜ ਤੋਂ ਅਨਮੋਲ ਗਗਨ ਮਾਨ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੈ ਪ੍ਰਤਾਪ, ਲੁਧਿਆਣਾ ਦੇ ਆਤਮ ਨਗਰ ਤੋਂ ਸਿਮਰਜੀਤ ਬੈਂਸ ਦੇ ਖਿਲਾਫ਼ ਕੁਲਵੰਤ ਸਿੰਘ ਸਿੱਧੂ ਦਾ ਨਾਮ ਐਲਾਨ ਕੀਤਾ ਹੈ। ਫਿਲਹਾਲ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਨਾਮ ਐਲਾਨੇ ਜਾ ਰਹੇ ਹਨ ਪਰ ਮੁੱਖ ਮੰਤਰੀ ਚਿਹਰੇ ਲਈ ਹਜੇ ਵੀ ਭੇਦ ਬਣਿਆ ਹੋਇਆ ਹੈ। ਹੁਣ ਤੱਕ ਕੁੱਲ 40 ਉਮੀਦਵਾਰਾਂ ਦੇ ਨਾਮ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਜਾ ਚੁੱਕੇ ਹਨ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਜਾਇਜ਼ ਰੇਤ ਖਣਨ ਦੇ ਸਬੂਤ ਦਿਓ ‘ਤੇ ਲੈ ਜਾਓ ਪੰਜਾਬ ਸਰਕਾਰ ਤੋਂ 25000 ਰੁਪਏ ਇਨਾਮ

ਮਹਿੰਗੀ ਬਿਜਲੀ ਤੋਂ ਸਸਤੀ ਬਿਜਲੀ ਦੇ ਰੌਲੇ ਵਿੱਚ ਪੰਜਾਬ ਨੂੰ ਮਿਲਿਆ ਭਾਰਤ ਵਿਚੋਂ ਨੰਬਰ ਇੱਕ, ਪੰਜਾਬ ਦੀ ਚੜ੍ਹਾਈ