Omicron ਦੇ ਵਧਦੇ ਖਤਰੇ ਨੂੰ ਦੇਖਦਿਆਂ ਹੁਣ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਕਿਹਾ ਹੈ ਜਦੋਂ ਤੱਕ ਕੋਵਿਡ ਵੈਕਸੀਨ ਦੇ ਸਰਟੀਫਿਕੇਟ ਨਹੀਂ ਦਿਖਾਏ ਜਾਂਦੇ ਓਨਾ ਚਿਰ ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲੇਗੀl ਸਰਕਾਰੀ ਕੰਮਾਂ ਵਿੱਚ ਰੁਕਾਵਟ ਨਾ ਆਵੇ ਇਸ ਲਈ ਇਸ ਗੱਲ ਵੱਲਾ ਖ਼ਾਸ ਧਿਆਨ ਦਿੱਤਾ ਗਿਆ ਹੈ ਕਿ ਸਰਕਾਰੀ ਮੁਲਾਜ਼ਮ ਕੋਵਿਡ ਵੈਕਸੀਨਸ਼ਨ ਦੀਆਂ ਦੋਵੇਂ ਖੁਰਾਕਾਂ ਜਰੂਰ ਲਗਵਾਉਣl
https://www.facebook.com/thekhabarsaar/