27 ਦਸੰਬਰ 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਪੰਜਾਬ ਸਰਕਾਰ ਵੱਲੋਂ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੱਗਿਆ ਰਾਤ ਦਾ ਕਰਫਿਊ, ਕੋਰੋਨਾ ਵੈਕਸੀਨ ਨਹੀਂ ਤਾਂ ਇਕੱਠ ਨਹੀਂ, ਪੜ੍ਹੋ ਨਵੇਂ ਨਿਯਮ

ਲੁਧਿਆਣਾ ਬੰਬ ਕਾਂਡ : ਸਾਬਕਾ ਪੁਲਿਸ ਮੁਲਾਜ਼ਮ ਸੀ ਬੰਬ ਪਲਾਂਟ ਕਰਦਾ ਮਾਰਿਆ ਗਿਆ ਵਿਅਕਤੀ, ਨਸ਼ੇ ਨਾਲ ਜੁੜਿਆ ਮਾਮਲਾ !