ਕਾਂਗਰਸ ਤੋਂ ਪਨਗ੍ਰੇਨ ਵਿੱਚ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਦਾ ਹੱਥ ਫੜ੍ਹ ਲਿਆ ਹੈ। ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਪ੍ਰੈਸ ਕਾਨਫਰੰਸ ਕੀਤੀ ਅਤੇ ਭਗਵੰਤ ਮਾਨ ਦੇ ਨਾਲ ਰਾਘਵ ਚੱਢਾ, ਹਰਪਾਲ ਚੀਮਾ ਮੌਜੂਦ ਸਨ। ਇਸ ਦੌਰਾਨ ਲਾਲੀ ਮਜੀਠੀਆ ਨੇ ਕਾਂਗਰਸ ‘ਤੇ ਇਲਜ਼ਾਮ ਲਗਾਏ ਅਤੇ ਕਿਹਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮਿਲਕੇ ਮਜੀਠਾ ਸੀਟ ਹਮੇਸ਼ਾਂ ਬਿਕਰਮ ਮਜੀਠੀਆ ਨੂੰ ਦਿੱਤੀ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਮਿਲਕੇ ਹੀ ਪੰਜਾਬ ਨੂੰ ਬਰਬਾਦ ਕੀਤਾ ਹੈ।
https://www.facebook.com/thekhabarsaar/