ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ, ਪਟਿਆਲਾ ਵਾਲੇ ਰੱਖਣ ਖ਼ਾਸ ਧਿਆਨ, 100 ਮਾਮਲੇ ਆਏ ਸਾਹਮਣੇ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ ਆਏ ਹਨ ਜਿਸਦੀ ਉਹਨਾਂ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈl ਇਸਤੋਂ ਪਹਿਲਾਂ ਉਹਨਾਂ ਵੱਲੋਂ ਪਟਿਆਲਾ ਵਿੱਚ ਇੱਕ ਵੱਡਾ ਸ਼ਾਂਤੀ ਮਾਰਚ ਕੱਢਿਆ ਗਿਆ ਸੀ ਅਤੇ ਹੁਣ ਪਟਿਆਲਾ ਵਿੱਚ ਵੀ ਕੋਰੋਨਾ ਦੇ 100 ਮਾਮਲੇ ਸਾਹਮਣੇ ਆਏ ਹਨl ਪਟਿਆਲਾ ਮੈਡੀਕਲ ਕਾਲਜ ਵਿੱਚ ਡਾਕਟਰਾਂ ਸਮੇਤ 100 ਲੋਕ ਕੋਰੋਨਾ ਪਾਜ਼ੀਟਿਵ ਆਏ ਹਨ ਅਤੇ ਇਸ ਲਈ ਮੈਡੀਕਲ ਕਾਲਜ ਦਾ ਹੋਸਟਲ ਖਾਲੀ ਕਰਵਾਇਆ ਗਿਆ ਹੈl ਥਾਪਰ ਯੂਨੀਵਰਸਿਟੀ ਵਿੱਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨl

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਇਕਲ ਦਾ ਵੀ ਸਟੈਂਡ ਹੁੰਦਾ, ਪਰ ਸਿੱਧੂ ਦਾ ਕੋਈ ‘ਸਟੈਂਡ’ ਨਹੀਂ : ਰਾਘਵ ਚੱਢਾ

ਰੈਲੀਆਂ ਹੁੰਦੀਆਂ ਰਹਿਣਗੀਆਂ ਕਿਉਂਕਿ ਚੋਣਾਂ ਹਨ ਪਰ ਸਕੂਲ, ਕਾਲਜ, ਯੂਨੀਵਰਸਿਟੀ ਬੰਦ, ਪੰਜਾਬ ‘ਚ ਰਾਤ ਦਾ ਕਰਫ਼ਿਊ ਲੱਗਿਆ