ਸ਼੍ਰੋਮਣੀ ਅਕਾਲੀ ਦਲ ਦੇ ਨਾਮਵਾਰ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ, ਉਹਨਾਂ ਦੀ ਅਗਾਊਂ ਜਮਾਨਤ ਨੂੰ ਹਰੀ ਝੰਡੀ ਦਿੱਤੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਉੱਤੇ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਹੈ ਅਤੇ ਉਹ ਬੁਧਵਾਰ ਨੂੰ SIT ਸਾਹਮਣੇ ਪੇਸ਼ ਹੋਣਾ ਪਵੇਗਾ।
ਨਸ਼ਾ ਮਾਮਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਕੁਝ ਰਾਹਤ ਜਰੂਰ ਮਿਲੀ ਹੈ ਅਤੇ ਕਾਂਗਰਸ ਨੂੰ ਝਟਕਾ ਲੱਗਿਆ ਹੈ। ਕਾਂਗਰਸ ਵੱਲੋਂ ਲਗਾਤਾਰ ਖ਼ਾਸ ਤੌਰ ‘ਤੇ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਮਾਮਲੇ ਨੂੰ ਚੋਣਾਂ ਤੱਕ ਖਿੱਚਣ ਦੀ ਕੋਸ਼ਿਸ਼ ਰੱਖੀ ਹੈ। ਫਿਲਹਾਲ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲੱਗੀ ਹੈ ਅਤੇ ਉਹ ਹੁਣ SIT ਸਹਿਮੇਂ ਪੇਸ਼ ਹੋਣਗੇ।
https://www.facebook.com/thekhabarsaar/