ਕੈਪਟਨ ਅਮਰਿੰਦਰ ਨੂੰ ਹੋਇਆ ਕੋਰੋਨਾ

ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ, ਉਹਨਾਂ ਦੀ ਰਿਪੋਰਟ positive ਆਈ ਹੈ, ਇਸ ਦੀ ਜਾਣਕਾਰੀ ਵੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈl ਜੋ ਵੀ ਲੋਕ ਉਹਨਾਂ ਦੇ ਸੰਪਰਕ ਵਿੱਚ ਆਏ ਉਹਨਾਂ ਨੂੰ ਵੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਗਈ ਹੈl

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2 ਘੰਟਿਆਂ ਤੋਂ ਵੱਧ ਸਮੇੰ ਤੱਕ ਚੱਲ ਰਹੀ ਬਿਕਰਮ ਮਜੀਠੀਆ ਤੋਂ ਪੁੱਛਗੀਛ, ਵਕੀਲਾਂ ਨੂੰ ਨਹੀਂ ਜਾਣ ਦਿੱਤਾ ਕੋਲ

ਬਿਕਰਮ ਮਜੀਠੀਆ ਤੋਂ ਪੁੱਛਗੀਛ ਹੋਈ ਖ਼ਤਮ, ਬਾਹਰ ਆਕੇ ਪੜ੍ਹੋ ਕੀ ਕਿਹਾ !