ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਦਿਆਂ ਰਾਹੁਲ ਗਾਂਧੀ ਦੀ ਰੈਲੀ ਪੰਜਾਬ ਵਿੱਚ ਆਯੋਜਿਤ ਕੀਤੀ ਹੈ। 27 ਜਨਵਰੀ 2022 ਨੂੰ ਰਾਹੁਲ ਗਾਂਧੀ ਪੰਜਾਬ ਆਉਣਗੇ ਅਤੇ ਜਲੰਧਰ ਵਿਖੇ ਇੱਕ ਵਰਚੁਅਲ ਰੈਲੀ ‘ਤੇ ਕਾਂਗਰਸ ਦੇ ਲੋਕਾਂ ਨਾਲ ਗੱਲਬਾਤ ਕਰਨਗੇ।
ਪੰਜਾਬ ਵਿੱਚ ਜੋ ਇਸ ਵੇਲੇ ਕਾਂਗਰਸ ਪਾਰਟੀ ਅੰਦਰ ਸੀਟਾਂ ਨੂੰ ਲੈ ਕੇ ਰੌਲਾ ਪੈ ਰਿਹਾ ਹੋ ਸਕਦਾ ਹੈ ਉਹ ਵੀ ਨਾਲ ਹੀ ਖਤਮ ਕਰ ਜਾਣ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਵੀ ਨਤਮਸਤਕ ਹੋਣੋ ਜਾ ਸਕਦੇ ਹਨ।
https://www.facebook.com/thekhabarsaar/