ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਵੱਲੋਂ ਸੁਪ੍ਰੀਮ ਕੋਰਟ ਤੋਂ ਰਾਹਤ ਮਿਲੀ ਹੈ ਅਤੇ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਸੋਮਵਾਰ ਤੱਕ ਰੋਕ ਲਗਾਈ ਗਈ ਹੈ। ਬਿਕਰਮ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਝਟਕਾ ਮਿਲਣ ਤੋਂ ਬਾਅਦ ਸੁਪ੍ਰੀਮ ਕੋਰਟ ਵੱਲ ਨੂੰ ਧਿਆਨ ਕੀਤਾ ਗਿਆ। ਸੁਪ੍ਰੀਮ ਕੋਰਟ ਨੇ ਬਿਕਰਮ ਮਜੀਠੀਆ ਮਾਮਲੇ ‘ਤੇ ਕਾਰਵਾਈ ਕਰਦਿਆਂ ਸੋਮਵਾਰ ਤੱਕ ਰੋਕ ਲਗਾ ਦਿੱਤੀ ਗਈ ਹੈ ਅਤੇ ਇਸੇ ਦੌਰਾਨ ਬਿਕਰਮ ਮਜੀਠੀਆ ਆਪਣਾ ਨਾਮਜ਼ਦਗੀ ਪੱਤਰ ਵੀ ਦਾਖਲ ਕਰ ਸਕਦੇ ਹਨ।
https://www.facebook.com/thekhabarsaar/

