ਮਹਾਨ ਗਾਇਕਾ ਲਤਾ ਮੰਗੇਸ਼ਕਰ ਨਹੀਂ ਰਹੇ

ਨਵੀਂ ਦਿੱਲੀ, 6 ਫਰਵਰੀ 2022 – ਸੰਗੀਤ ਜਗਤ ਦੇ ਨਾਲ ਜੁੜੀ ਹੋਈ ਇੱਕ ਦੁਖਦ ਖਬਰ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲਾਂ ਦੇ ਸਨ। ਲਤਾ ਮੰਗੇਸ਼ਕਰ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਹਨਾਂ ਨੇ ਮੁੰਬਈ ਦੇ ਬ੍ਰੀਚ ਕੈੰਡੀ ਹਸਪਤਾਲ ‘ਚ ਆਪਣੇ ਆਖਰੀ ਸਾਹ ਲਏ।

ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਟਵੀਟ ਕਰਕੇ ਕਹੀ ਵੱਡੀ ਗੱਲ, ਪੜ੍ਹੋ ਕੀ ਕਿਹਾ ?

ਰੋਡ ਸ਼ੋਅ, ਪੈਦਲ ਯਾਤਰਾਵਾਂ, ਬਾਈਕ ਰੈਲੀਆਂ ‘ਤੇ ਪਾਬੰਦੀ ਰਹੇਗੀ ਜਾਰੀ