ਚੋਣ ਕਮਿਸ਼ਨ ਵਲੋਂ SHO ਫਿਰੋਜ਼ਪੁਰ ਸਿਟੀ ਦਾ ਤਬਾਦਲਾ

ਚੰਡੀਗੜ੍ਹ, 12 ਫਰਵਰੀ 2022 – ਚੋਣ ਕਮਿਸ਼ਨ ਭਾਰਤ ਨੇ ਇਕ ਹੁਕਮ ਜਾਰੀ ਕਰਦਿਆਂ ਐਸ.ਐਚ.ਓ, ਫਿਰੋਜ਼ਪੁਰ ਸਿਟੀ ਮਨੋਜ ਕੁਮਾਰ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸਵਰਨਪਾਲ ਸਿੰਘ ਨੂੰ ਨਵਾਂ ਐਸ.ਐਚ.ਓ, ਫਿਰੋਜ਼ਪੁਰ ਸਿਟੀ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਮਨੋਜ ਕੁਮਾਰ ਨੂੰ ਚੋਣਾਂ ਮੁਕੰਮਲ ਹੋਣ ਤੱਕ ਕਮਿਸ਼ਨਰ ਆਫ ਪੁਲਿਸ, ਜਲੰਧਰ ਨਾਲ ਤਾਇਨਾਤ ਕਰਨ ਦੇ ਵੀ ਹੁਕਮ ਦਿੱਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਾਮਜ਼ਦਗੀ ਪਰਚੇ ਵਿੱਚ ਭਗੌੜੇ ਹੋਣ ਸਬੰਧੀ ਜਾਣਕਾਰੀ ਲੁਕਾਉਣ ਵਾਲੇ ਦੋ ਉਮੀਦਵਾਰਾਂ ਖ਼ਿਲਾਫ਼ FIR ਦਰਜ

ਚੰਨੀ ਨੇ ਕੇਜਰੀਵਾਲ ਦੀ ਪਤਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?