ਚੋਣ ਕਮਿਸ਼ਨ ਵਲੋਂ DSP ਮਲੇਰਕੋਟਲਾ ਦਾ ਤਬਾਦਲਾ

ਚੰਡੀਗੜ੍ਹ, 13 ਫਰਵਰੀ 2022 – ਚੋਣ ਕਮਿਸ਼ਨ ਭਾਰਤ ਨੇ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਮਨਦੀਪ ਸਿੰਘ (56/ਪੀ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਆਪ’ ਨੇ ਫੇਕ ਨਿਊਜ਼ ਫੈਲਾਉਣ ਦੇ ਦੋਸ਼ ‘ਚ ਸਿਰਸਾ ਖਿਲਾਫ ਸ਼ਿਕਾਇਤ ਦਰਜ ਕਰਵਾਈ

ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ’ਚ ‘ਆਪ’ ਉਮੀਦਵਾਰ ‘ਤੇ ਪਰਚਾ