ਪ੍ਰਿਅੰਕਾ ਗਾਂਧੀ ਅੱਜ ਚੋਣ ਪ੍ਰਚਾਰ ਲਈ ਪੁੱਜਣਗੇ ਰੂਪਨਗਰ

ਰੂਪਨਗਰ, 15 ਫਰਵਰੀ 2022 – ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਅੱਜ 15 ਫ਼ਰਵਰੀ ਨੂੰ ਰੂਪਨਗਰ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਲਈ ਚੋਣ ਪ੍ਰਚਾਰ ਕਰਨ ਦੇ ਲਈ ਪਹੁੰਚ ਰਹੇ ਹਨ।

ਰੂਪਨਗਰ ਵਿੱਚ ਪ੍ਰਿਯੰਕਾ ਗਾਂਧੀ ਵਾਡਰਾ ਵੱਲੋਂ ਇਕ ਰੋਡ ਸ਼ੋ ਕੀਤਾ ਜਾਵੇਗਾ ਅਤੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਜੋਂ ਰੂਪਨਗਰ ਤੋਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਟਿਕਟ ‘ਤੇ ਆਪਣੀ ਕਿਸਮਤ ਅਜ਼ਮਾ ਰਹੇ ਹਨ ਦੇ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਤੇ ਕਾਂਗਰਸ ਨੂੰ ਮੌਕੇ ਦਿੱਤੇ, ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਕੇ ਦੇਖੋ: ਸਿਸੋਦੀਆ

ਸਰਕਾਰੀ ਦਫ਼ਤਰਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਦਾ ਹੋਣਾ ਜ਼ਰੂਰੀ – ਡਾ.ਜੀ.ਬੀ.ਸਿੰਘ