ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ‘ਚ ਵਾਧਾ, ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 15 ਫਰਵਰੀ 2022 – ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿਚ 25 ਫਰਵਰੀ 2022 ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲਾਂ ਬਾਰੇ ਵੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਛੋਟੀਆਂ ਕਲਾਸਾਂ ਸਮੇਤ ਸਾਰੇ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਸਰਕਾਰ ਦੇ ਮੁਤਾਬਿਕ ਹੁਣ ਵਿਦਿਆਰਥੀ ਫ਼ੈਸਲਾ ਕਰਨਗੇ ਕਿ ਉਨ੍ਹਾਂ ਨੇ ਸਕੂਲ ਆਉਣਾ ਹੈ ਜਾਂ ਫਿਰ ਆਨਲਾਈਨ ਕਲਾਸ ਲਗਾਉਣੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਬੀਰ ਬਾਦਲ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਲਾਈ ਵਾਅਦਿਆਂ ਦੀ ਝੜੀ

ਪੰਜਾਬ ਵਾਸੀ ‘ਝਾੜੂ’ ਨੂੰ ਵੋਟਾਂ ਪਾ ਕੇ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ: ਭਗਵੰਤ ਮਾਨ