ਕਾਂਗਰਸ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ‘ਚੋਂ ਕੀਤਾ ਬਾਹਰ

ਚੰਡੀਗੜ੍ਹ,17 ਫ਼ਰਵਰੀ 2022 – ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਨਾ ਮਿਲਣ ਤੋਂ ਨਰਾਜ਼ ਚੱਲ ਰਹੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਵਲੋਂ ਜਾਰੀ ਕੀਤਾ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸ਼ਨੀ ਕਮੇਟੀ ਵਲੋਂ ਤੁਰੰਤ ਪ੍ਰਭਾਵ ਨਾਲ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਚੋਂ ਕੱਢਿਆ ਜਾਂਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਸ ਵਾਰ ਝਾੜੂ ਚਲਾ ਕੇ ਪੰਜਾਬ ਦੀ ਰਾਜਨੀਤਿਕ ਗੰਦਗੀ ਨੂੰ ਕਰਨਾ ਹੈ ਸਾਫ਼: ਰਾਘਵ ਚੱਢਾ

ਪੰਜਾਬ ਵਿੱਚ ਆਦਰਸ਼ ਚੋਣ ਜਾਬਤਾ ਲੱਗਣ ਤੋਂ ਬਾਅਦ 479.12 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ