ਲਾਵਾਂ ਤੋਂ ਪਹਿਲਾਂ ਪੋਲਿੰਗ ਬੂਥ ‘ਤੇ ਪੁੱਜ ਲਾੜੀ ਨੇ ਪਾਈ ਵੋਟ

ਡੇਰਾਬੱਸੀ, 20 ਫਰਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵੱਲੋਂ ਵੋਟਾਂ ਪਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੌਰਾਨ ਡੇਰਾਬੱਸੀ ਹਲਕੇ ਦੇ ਪਿੰਡ ਨਾਭਾ ਸਾਹਿਬ (ਜ਼ੀਰਕਪੁਰ) ਵਿਖੇ ਲਾਵਾਂ ਲੈਣ ਤੋਂ ਪਹਿਲਾਂ ਲਾੜੀ ਨੇ ਵੋਟ ਪਾਈ।

ਲਾੜੀ ਦਾ ਨਾਂਅ ਅਰਸ਼ਪ੍ਰੀਤ ਕੌਰ ਹੈ ਜਿਸ ਦਾ ਕੇ ਅੱਜ ਵਿਆਹ ਹੈ। ਇਸ ਦੌਰਾਨ ਅਰਸ਼ਪ੍ਰੀਤ ਨੇ ਕਿਹਾ ਕਿ ਵੋਟ ਪਾਉਣਾ ਸਭ ਦਾ ਅਧਿਕਾਰ ਹੈ ਅਤੇ ਸਾਨੂੰ ਇਸ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਜੁੜਵਾਂ ਸੋਹਨਾ ਅਤੇ ਮੋਹਨਾ ਨੇ ਪਾਈ ਆਪਣੀ ਵੋਟ

ਐਸ ਡੀ ਐਮ ਬੰਗਾ ਨੇ ਅਕਾਲੀ-ਬਸਪਾ ਉਮੀਦਵਾਰ ਨੂੰ ਜਾਰੀ ਕੀਤਾ ਨੋਟਿਸ