ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਖਰੜ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ

ਖਰੜ, 20 ਫਰਵਰੀ 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ। ਉਹ ਚਮਕੌਰ ਸਾਹਿਬ ਅਤੇ ਭਦੌੜ ਹਲਕਿਆਂ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਵੋਟ ਪਾਈ

ਮਜੀਠੀਆ ਤੇ ਸਿੱਧੂ ਪੋਲਿੰਗ ਬੂਥ ‘ਤੇ ਹੋਏ ਆਹਮੋ-ਸਾਹਮਣੇ