ਚੰਡੀਗੜ੍ਹ, 20 ਫਰਵਰੀ 2022 – ਪੰਜਾਬ ਸਰਕਾਰ ਵਲੋਂ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਕੱਲ੍ਹ 21 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਅੱਜ ਨਵੀਂ ਸਰਕਾਰ ਚੁਣਨ ਲਈ ਵੋਟਾਂ ਪੈ ਰਹੀਆਂ ਹਨ। ਜਿਸ ‘ਚ ਪੂਰੇ ਪੰਜਾਬ ‘ਚ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਲਾਈਆਂ ਗਈਆਂ ਹਨ। ਜਿਸ ਨੂੰ ਲੈ ਕੇ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਮੁਲਾਜ਼ਮਾਂ ਨੂੰ ਕੱਲ੍ਹ 21 ਫਰਵਰੀ ਨੂੰ ਛੁੱਟੀ ਰਹੇਗੀ।