ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਚੋਣ ਹਾਰੇ, ਆਪ ਦੇ ਜੀਵਨਜੋਤ ਕੌਰ ਜਿੱਤੇ

ਅੰਮ੍ਰਿਤਸਰ, 10 ਮਾਰਚ 2022 – ਪੰਜਾਬ ਦੀ ਸਭ ਤੋਂ ਵੱਡੀ ਹੌਟ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਨੇ ਜਿੱਤ ਦਰਜ ਕੀਤੀ ਹੈ। ਕਾਂਗਰਸ ਅਤੇ ਅਕਾਲੀ ਦਲ ਦੇ ਦਿੱਗਜ ਲੀਡਰ ਨਵਜੋਤ ਸਿੱਧੂ ਅਤੇ ਬਿਕਰਮਜੀਤ ਸਿੰਘ ਚੋਣ ਹਾਰ ਗਏ ਸਨ।

ਇਹ ਮੁਕਾਬਲਾ ਵੀ ਨਵਜੋਤ ਸਿੱਧੂ ਅਤੇ ਬਿਕਰਮਜੀਤ ਸਿੰਘ ਵਿਚਕਾਰ ਮੰਨਿਆ ਜਾ ਰਿਹਾ ਸੀ ਪਰ ਜੀਵਨਜੋਤ ਕੌਰ ਨੇ ਸਭ ਨੂੰ ਹੈਰਾਨ ਕਰਦਿਆਂ ਜਿੱਤ ਦਰਜ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਪ ਦੇ ਸੀ ਐਮ ਚੇਹਰੇ ਭਗਵੰਤ ਮਾਨ ਦੀ ਜਿੱਤ

ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਾਰੇ