ਮਨਪ੍ਰੀਤ ਬਾਦਲ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਹੋਵੇਗੀ ਵਾਪਸ , ਹੁਕਮ ਜਾਰੀ

ਚੰਡੀਗੜ੍ਹ,12 ਮਾਰਚ 2022 – ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਲੋਂ ਵੱਖ ਵੱਖ ਸੁਰੱਖਿਆ ਏਜੰਸੀਆਂ ਨੂੰ ਪੱਤਰ ਜਾਰੀ ਕਰਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਸਮੇਤ 122 ਆਗੂਆਂ ਦੀ ਵਾਧੂ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੀਨੀਅਰ ਪੰਜਾਬ ਆਈ ਏ ਐਸ ਵੇਣੁ ਪ੍ਰਸਾਦ ਬਣੇ ਮੁੱਖ ਮੰਤਰੀ ਪੰਜਾਬ ਦੇ ਨਵੇਂ ਪ੍ਰਿੰਸੀਪਲ ਸਕੱਤਰ

ਅਕਾਲ ਤਖ਼ਤ ਜਥੇਦਾਰ ਨੇ ਅਕਾਲੀ ਦਲ ਦੀ ਹਾਰ ‘ਤੇ ਪ੍ਰਗਟਾਈ ਚਿੰਤਾ