ਚੰਡੀਗੜ੍ਹ, 12 ਮਾਰਚ 2022 – ਪੰਜਾਬ ਸਰਕਾਰ ਵੱਲੋਂ ਦੋ ਆਈ ਏ ਐਸ ਅਫਸਰਾਂ ਦੇ ਤਬਦਾਲੇ ਕੀਤੇ ਗਏ ਹਨ। ਭਗਵੰਤ ਮਾਨ ਨੇ 1991 ਬੈਚ ਦੇ ਆਈ.ਏ.ਐਸ. ਅਧਿਕਾਰੀ ਵੇਣੂ ਪ੍ਰਸਾਦ ਨੂੰ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਅਤੇ ਜਦੋਂ ਕਿ ਸੀਨੀਅਰ ਆਈ ਏ ਐਸ ਹੁਸਨ ਲਾਲ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਲਾਏ ਗਏ ਹਨ। ਪੜ੍ਹੋ ਹੁਕਮਾਂ ਦੀ ਕਾਪੀ…..