ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਚ ਪਹੁੰਚੇ ਗੁਰਦਾਸ ਮਾਨ, ਪੜ੍ਹੋ ਕੀ ਕਿਹਾ ?

ਖਟਕੜ ਕਲਾਂ, 16 ਮਾਰਚ 2022 – ਪੰਜਾਬ ‘ਚ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ‘ਚ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜੋ ਨਵੀਂ ਸਰਕਾਰ ਬਣੀ ਹੈ, ਉਸ ਤੋਂ ਲੱਗਦਾ ਹੈ ਕਿ ਹਰ ਕੋਈ ਆਮ ਆਦਮੀ ਹੈ। ਪਾਰਟੀ ਸਾਂਝੀ ਹੈ ਪਰ ਸੋਚ ਖ਼ਾਸ ਹੈ। ਪੰਜਾਬ ਨੂੰ ਖ਼ੁਸ਼ ਰੱਖਣਾ ਚਾਹੀਦਾ ਹੈ, ਖ਼ੁਸ਼ੀ ਸ਼ਾਂਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ BDPO ਨੂੰ ਕੀਤਾ ਸਸਪੈਂਡ, ਪੜ੍ਹੋ ਕੀ ਹੈ ਕਾਰਨ ?

ਭਗਵੰਤ ਮਾਨ ਨੇ ਚੁੱਕੀ ਸਹੁੰ, ਬਣੇ ਪੰਜਾਬ ਦੇ 17ਵੇਂ ਮੁੱਖ ਮੰਤਰੀ