ਪੜ੍ਹੋ ਕਦੋਂ ਹੋਏਗਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ

ਚੰਡੀਗੜ੍ਹ, 16 ਮਾਰਚ 2022 – ਨਵੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਧਾਨ ਸਭਾ ਦਾ ਸੈਸ਼ਨ 3 ਦਿਨ ਦਾ ਹੋਏਗਾ। ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ 17, 21 ਅਤੇ 22 ਮਾਰਚ ਨੂੰ ਬੁਲਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਕੱਤਰੇਤ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਭਾਲਿਆ CM ਦਾ ਕਾਰਜਭਾਰ

ਡਾ. ਨਿੱਝਰ ਹੋਣਗੇ ਪ੍ਰੋਟੈਮ ਸਪੀਕਰ