ਸੁਖਬੀਰ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਅਕਾਲੀ ਦਲ ਵਿਧਾਇਕ ਦਲ ਦਾ ਨੇਤਾ ਬਣਾਇਆ

  • ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ

ਚੰਡੀਗੜ੍ਹ, 18 ਮਾਰਚ 2022 – ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੁੰ ਅਕਾਲੀ ਦਲ ਵਿਧਾਨਕਾਰ ਪਾਰਟੀ ਦਾ ਨੇਤਾ ਨਿਯੁਕਤ ਕੀਤਾ ਹੈ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ ਹੋਣਗੇ।

ਮਨਪ੍ਰੀਤ ਸਿੰਘ ਇਯਾਲੀ ਦਾਖਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ ਅਤੇ ਤੀਜੀ ਵਾਰ ਵਿਧਾਇਕ ਬਣੇ ਹਨ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਦੂਜੀ ਵਾਰ ਬੰਗਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੇਰੀ ਪੈਨਸ਼ਨ ਲੋੜਵੰਦ ਬੱਚੀਆਂ ਦੀ ਪੜ੍ਹਾਈ ਦੇ ਲੇਖੇ ਲਗਾਈ ਜਾਵੇ : ਪ੍ਰਕਾਸ਼ ਬਾਦਲ

ਸੁਖਬੀਰ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਪੇਸ਼ਕਸ਼, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਪੇਸ਼ਕਸ਼ ਠੁਕਰਾਈ