ਭਗਵੰਤ ਮਾਨ ਦੀ ਨਵੀਂ ਕੈਬਿਨੇਟ ‘ਤੇ ਰਾਜਾ ਵੜਿੰਗ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 19 ਮਾਰਚ 2022 – ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੰਤਰੀ ਮੰਡਲ ਬਣਾਉਣਾ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋਫ਼ੈਸਰ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵੀ ਮੰਤਰੀ ਮੰਡਲ ਵਿਚ ਸ਼ਾਮਿਲ ਹੋਣੇ ਚਾਹੀਦੇ ਸਨ। ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ।

ਉਨ੍ਹਾਂ ਆਪਣੇ ਫੇਸਬੁੱਕ ਪੇਜ ‘ਤੇ ਇਨ੍ਹਾਂ ਚਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਇਹ ਟਵੀਟ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ 10 ਮੰਤਰੀਆਂ ਨੂੰ ਅਹੁਦੇ ਦਾ ਹਲਫ਼ ਦਿਵਾਇਆ

ਪੰਜਾਬ ਦੀ ਪਹਿਲੀ ਕੈਬਿਨੇਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ