ਵਿਧਾਨ ਸਭਾ ਵਿਚ ਤਿੰਨ ਮਹੀਨਿਆਂ ਦਾ ਬਜਟ ਪੇਸ਼

ਚੰਡੀਗੜ੍ਹ, 22 ਮਾਰਚ 2022 – ਵਿਧਾਨ ਸਭਾ ਵਿਚ ਅੱਜ ਤਿੰਨ ਮਹੀਨਿਆਂ ਦਾ ਬਜਟ ਪੇਸ਼ ਕੀਤਾ ਗਿਆ ਹੈ। ਵਿਧਾਨ ਸਭਾ ‘ਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਪ੍ਰੈਲ, ਮਈ ਤੇ ਜੂਨ ਦਾ ਬਜਟ ਪਾਸ ਕੀਤਾ ਗਿਆ। ਤਿੰਨ ਮਹੀਨਿਆਂ ਲਈ 37 ਹਜ਼ਾਰ ਕਰੋੜ ਦਾ ਬਜਟ ਪਾਸ ਹੋਇਆ ਹੈ। ਵਿਧਾਨ ਸਭਾ ਵਿਚ ‘ਵੋਟ ਆਨ ਅਕਾਊਂਟ” ਬਿਲ ਵੀ ਪਾਸ ਕੀਤਾ ਗਿਆ ਹੈ। ਉੱਥੇ ਹੀ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ ਜ਼ਿਲ੍ਹੇ ਨੂੰ 50 ਸਾਲਾਂ ‘ਚ ਮਿਲਿਆ ਤੀਜਾ ਟਰਾਂਸਪੋਰਟ ਮੰਤਰੀ

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ