ਚੰਡੀਗੜ੍ਹ, 22 ਮਾਰਚ 2022 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ ਉਪ ਸਕੱਤਰ/ ਅਧੀਨ ਸਕੱਤਰ ਕਾਡਰ ਦੇ 7 ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……

