ਮੁਕੇਰੀਆਂ ਦੇ ਰਿਹਾਇਸ਼ੀ ਇਲਾਕੇ ‘ਚ ਵੇਖਿਆ ਗਿਆ ਚੀਤਾ

ਮੁਕੇਰੀਆਂ, 29 ਮਾਰਚ 2022 – ਮੁਕੇਰੀਆਂ ਦੇ ਰਿਹਾਇਸ਼ੀ ਇਲਾਕੇ ਵਿਚ ਚੀਤਾ ਦੇਖਿਆ ਗਿਆ। ਜਿਸ ਕਰਕੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਦਾ ਹੈ। ਉੱਥੇ ਹੀ ਚੀਤੇ ਦੇ ਘੁੰਮਦਿਆ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆ ਹਨ। ਚੀਤੇ ਨੂੰ ਫੜਨ ਲਈ ਪ੍ਰਸ਼ਾਸਨ ਵਲੋਂ ਪ੍ਰਬੰਧ ਕੀਤੇ ਜਾ ਰਹੇ ਹਨ।

ਮੁਕੇਰੀਆਂ ਦੇ ਰਿਹਾਇਸ਼ੀ ਇਲਾਕੇ ਵਿਚ ਚੀਤੇ ਦੀਆਂ ਤਸਵੀਰਾਂ ਕੈਦ ਹੋਈਆਂ ਹਨ ਕਿ ਕਿਵੇਂ ਚੀਤਾ ਰਿਹਾਇਸ਼ੀ ਇਲਾਕੇ ਵਿਚ ਆਉਂਦਾ ਹੈ ਅਤੇ ਕੁਝ ਸਮਾਂ ਰੁਕਣ ਤੋਂ ਬਾਅਦ ਉਥੋਂ ਚਲਿਆ ਜਾਂਦਾ ਹੈ। ਚੀਤੇ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਲੋਕ ਘਬਰਾਏ ਹੋਏ ਹਨ। ਜਿਸ ਤੋਂ ਬਾਅਦ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕੇ ਚੀਤੇ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤਾਂ ਜੋ ਕਿਸੇ ਵੀ ਅਣ-ਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਚੇਤਾਵਨੀ: ਟੈਕਸ ਜਮ੍ਹਾ ਨਾ ਹੋਣ ‘ਤੇ ਰੱਦ ਕੀਤੇ ਜਾਣਗੇ ਬੱਸ ਪਰਮਿਟ

ਮੁਖਤਾਰ ਅੰਸਾਰੀ ਮਾਮਲਾ: ਐਂਬੂਲੈਂਸ ਘੋਟਾਲੇ ‘ਚ ਡਾਕਟਰ ਅਲਕਾ ਰਾਏ ਅਤੇ ਸ਼ੇਸ਼ਨਾਥ ਰਾਏ ਗ੍ਰਿਫਤਾਰ