ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਖਰੜ ਦੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ‘ਚ ਲਿਆਂਦੀਆਂ

ਚੰਡੀਗੜ੍ਹ, 29 ਮਾਰਚ, 2022: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਖਰੜ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ।

ਉਸਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਪੂਰੇ ਸੂਬੇ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਡੀ ਸਰਕਾਰ 3 ਕਰੋੜ ਪੰਜਾਬੀਆਂ ਨਾਲ ਮਿਲ ਕੇ ਕੰਮ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੀਆਂ ਮਹਿਲਾ ਵਿਧਾਇਕਾਂ ਨਾਲ ਕੀਤੀ ਮੁਲਾਕਾਤ

ਦੇਸ਼ ਦਾ ਲੋਕਤੰਤਰ ਖਤਰੇ ‘ਚ, ਇਕਜੁੱਟ ਹੋ ਕੇ ਭਗਵਾ ਪਾਰਟੀ ਦਾ ਕਰੋ ਮੁਕਾਬਲਾ, ਵਿਰੋਧੀ ਪਾਰਟੀਆਂ ਨੂੰ ਮਮਤਾ ਬੈਨਰਜੀ ਦੀ ਚਿੱਠੀ